Search




Punjabi Shayri : Chadi Jawani Paiya Fikra

Dec 8, 2012

ਚੜੀ਼ ਜ਼ਵਾਨੀ ਪਈਆਂ ਫਿਕਰਾਂ,
ਸਭ ਕੰਮੀ ਕਾਰੀ ਪੈ ਗਏ ਨੇ.....

ਕੋਈ ਟਾਵੇਂ ਟਾਵੇਂ ਮਿਲਦੇ ਨੇ,
ਬਾਕੀ ਜਾ ਵਿਦੇਸ਼ਾਂ ਵਿਚ ਬਹਿ ਗਏ ਨੇ.......

ਕੱਚੀਆਂ ਪੱਕੀਆਂ ਵਾਲੇ ਉਹ ਪਿਆਰ ਗੁਆਚਣ ਲੱਗ ਪਏ ਨੇ,.....
" ਅੱਜਕੱਲ ਮੈਥੋਂ ਮੇਰੇ ਯਾਰ ਗੁਆਚਣ ਲੱਗ ਪਏ ਨੇ..."

No comments:

Post a Comment

 

Join Me on Facebook

Archive

Blog Widget by LinkWithin